ਕਹਾਉਤਾਂ 15:4 - ਪਵਿੱਤਰ ਬਾਈਬਲ4 ਸ਼ਬਦ ਜਿਹੜੇ ਜ਼ਖਮਾਂ ਨੂੰ ਰਾਜੀ ਕਰ ਸੱਕਦੇ ਹਨ ਜੀਵਨ ਦੇ ਰੁੱਖ ਵਾਂਗ ਹੁੰਦੇ ਹਨ, ਪਰ ਘ੍ਰਿਣਾਯੋਗ ਸ਼ਬਦ ਆਦਮੀ ਦੇ ਆਤਮੇ ਨੂੰ ਤਬਾਹ ਕਰ ਦਿੰਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)4 ਸਿਹਤ ਦੇਣ ਵਾਲੀ ਰਸਨਾ ਜੀਉਣ ਦਾ ਬਿਰਛ ਹੈ, ਪਰ ਉਹ ਦੇ ਵਿੱਚ ਆਕੀਪੁਣਾ ਆਤਮਾ ਦਾ ਤੋਂੜਨਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਮੇਲ ਮਿਲਾਪ ਦੀ ਗੱਲਬਾਤ ਜੀਵਨ ਦਾ ਰੁੱਖ ਹੈ, ਪਰ ਪੁੱਠੀਆਂ ਗੱਲਾਂ ਆਤਮਾ ਨੂੰ ਤੋੜਦੀਆਂ ਹਨ। Sien die hoofstuk |