ਕਹਾਉਤਾਂ 16:12 - ਪਵਿੱਤਰ ਬਾਈਬਲ12 ਜੇਕਰ ਰਾਜਾ ਦੁਸ਼ਟਤਾ ਦਾ ਵਿਹਾਰ ਕਰਦਾ ਹੈ ਤਾਂ ਇਹ ਤਿਰਸੱਕਾਰਪੂਰਨ ਹੈ, ਕਿਉਂ ਜੋ ਤਖਤ ਨੇਕੀ ਤੋਂ ਹੀ ਪ੍ਰਫ਼ੁਲਿਤ ਹੁੰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)12 ਬੁਰਿਆਈ ਕਰਨੀ ਪਾਤਸ਼ਾਹਾਂ ਲਈ ਘਿਣਾਉਣੀ ਹੈ, ਕਿਉਂ ਜੋ ਉਨ੍ਹਾਂ ਦੀ ਗੱਦੀ ਦਾ ਧਰਮ ਨਾਲ ਹੀ ਟਿਕਾਓ ਹੁੰਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਬੁਰਿਆਈ ਕਰਨੀ ਰਾਜੇ ਲਈ ਘਿਣਾਉਣੀ ਹੈ, ਕਿਉਂ ਜੋ ਧਰਮ ਨਾਲ ਹੀ ਉਨ੍ਹਾਂ ਦੀ ਗੱਦੀ ਦਾ ਟਿਕਾਓ ਹੁੰਦਾ ਹੈ। Sien die hoofstuk |