Aanlyn Bybel

- Advertensies -




ਕਹਾਉਤਾਂ 16:13 - ਪਵਿੱਤਰ ਬਾਈਬਲ

13 ਰਾਜੇ ਨੂੰ ਉਹ ਸੁਣਨਾ ਪਸੰਦ ਕਰਨਾ ਚਾਹੀਦਾ ਜੋ ਸਹੀ ਹੋਵੇ। ਇਸ ਲਈ ਉਸ ਨੂੰ ਉਨ੍ਹਾਂ ਦੀ ਇੱਜ਼ਤ ਕਰਨੀ ਚਾਹੀਦੀ ਹੈ, ਜੋ ਇਮਾਨਦਾਰੀ ਨਾਲ ਬੋਲਦੇ ਹਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

13 ਧਰਮੀ ਬੁੱਲ੍ਹਾਂ ਤੋਂ ਪਾਤਸ਼ਾਹ ਪਰਸੰਨ ਹੁੰਦੇ ਹਨ, ਅਤੇ ਜਿਹੜਾ ਸਿੱਧੀ ਗੱਲ ਕਰਦਾ ਹੈ ਉਹ ਦੇ ਨਾਲ ਉਹ ਪ੍ਰੇਮ ਰੱਖਦਾ ਹੈ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਧਰਮੀ ਦੇ ਬੋਲਾਂ ਤੋਂ ਰਾਜਾ ਪ੍ਰਸੰਨ ਹੁੰਦਾ ਹੈ, ਅਤੇ ਜਿਹੜਾ ਸਿੱਧੀ ਗੱਲ ਕਰਦਾ ਹੈ ਉਹ ਦੇ ਨਾਲ ਉਹ ਪ੍ਰੇਮ ਰੱਖਦਾ ਹੈ।

Sien die hoofstuk Kopieer




ਕਹਾਉਤਾਂ 16:13

Volg ons:

Advertensies


Advertensies