ਕਹਾਉਤਾਂ 16:14 - ਪਵਿੱਤਰ ਬਾਈਬਲ14 ਜਦੋਂ ਰਾਜਾ ਕਰੋਧਵਾਨ ਹੁੰਦਾ ਹੈ ਤਾਂ ਉਹ ਕਿਸੇ ਨੂੰ ਮਾਰ ਵੀ ਸੱਕਦਾ ਹੈ। ਸਿਆਣਾ ਬੰਦਾ ਰਾਜੇ ਨੂੰ ਪ੍ਰਸੰਨ ਰੱਖਣ ਦੀ ਕੋਸ਼ਿਸ਼ ਕਰੇਗਾ। Sien die hoofstukਪਵਿੱਤਰ ਬਾਈਬਲ O.V. Bible (BSI)14 ਪਾਤਸ਼ਾਹ ਦਾ ਗੁੱਸਾ ਮੌਤ ਦੇ ਦੂਤਾਂ ਵਰਗਾ ਹੈ, ਪਰ ਬੁੱਧਵਾਨ ਪੁਰਸ਼ ਉਹ ਨੂੰ ਠੰਡਿਆਂ ਕਰਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਰਾਜੇ ਦਾ ਗੁੱਸਾ ਮੌਤ ਦੇ ਦੂਤ ਵਰਗਾ ਹੈ, ਪਰ ਬੁੱਧਵਾਨ ਮਨੁੱਖ ਉਹ ਨੂੰ ਠੰਡਾ ਕਰਦਾ ਹੈ। Sien die hoofstuk |