ਕਹਾਉਤਾਂ 16:15 - ਪਵਿੱਤਰ ਬਾਈਬਲ15 ਜਦੋਂ ਰਾਜਾ ਪ੍ਰਸੰਨ ਹੁੰਦਾ ਹੈ ਹਰ ਕਿਸੇ ਲਈ ਜੀਵਨ ਬਿਹਤਰ ਹੁੰਦਾ ਹੈ। ਜੇ ਰਾਜਾ ਤੁਹਾਡੇ ਨਾਲ ਪ੍ਰਸੰਨ ਹੈ, ਤਾਂ ਇਹ ਬਸੰਤ ਦੀ ਵਰੱਖਾ ਦੇ ਬੱਦਲ ਵਾਂਗ ਹੋਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)15 ਪਾਤਸ਼ਾਹ ਦੇ ਮੁਖ ਦੇ ਚਾਨਣ ਵਿੱਚ ਜੀਉਣ ਹੈ, ਅਤੇ ਉਹ ਦੀ ਕਿਰਪਾ ਬਰਸਾਤ ਦੇ ਛੇਕੜ ਦੀ ਬੱਦਲੀ ਵਰਗੀ ਹੁੰਦੀ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਰਾਜੇ ਦੇ ਮੁੱਖ ਦੀ ਚਮਕ ਵਿੱਚ ਜੀਵਨ ਹੈ, ਅਤੇ ਉਹ ਦੀ ਕਿਰਪਾ ਬਰਸਾਤ ਦੀ ਆਖਰੀ ਬੱਦਲੀ ਵਰਗੀ ਹੁੰਦੀ ਹੈ। Sien die hoofstuk |