Aanlyn Bybel

- Advertensies -




ਕਹਾਉਤਾਂ 16:16 - ਪਵਿੱਤਰ ਬਾਈਬਲ

16 ਸੋਨੇ ਨਾਲੋਂ ਸਿਆਣਪ ਨੂੰ ਹਾਸਿਲ ਕਰਨਾ ਕਿੰਨਾ ਵੱਧੀਆ ਹੈ, ਅਤੇ ਸਮਝਦਾਰੀ ਨੂੰ ਹਾਸਿਲ ਕਰਨਾ ਚਾਂਦੀ ਦੇ ਮਾਲਕ ਹੋਣ ਨਾਲੋ ਵੱਧੇਰੇ ਚੰਗਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

16 ਬੁੱਧ ਦੀ ਪ੍ਰਾਪਤੀ ਸੋਨੇ ਨਾਲੋਂ ਕਿੰਨੀ ਵਧੀਕ ਚੰਗੀ ਹੈ! ਅਤੇ ਚਾਂਦੀ ਨਾਲੋਂ ਸਮਝ ਦਾ ਪ੍ਰਾਪਤ ਕਰਨਾ ਚੁਣਨਾ ਚਾਹੀਦਾ ਹੈ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਬੁੱਧ ਦੀ ਪ੍ਰਾਪਤੀ ਚੋਖੇ ਸੋਨੇ ਨਾਲੋਂ ਕਿੰਨੀ ਉੱਤਮ ਹੈ, ਅਤੇ ਚਾਂਦੀ ਨਾਲੋਂ ਸਮਝ ਦਾ ਪ੍ਰਾਪਤ ਕਰਨਾ ਚੁਣਨਾ ਚਾਹੀਦਾ ਹੈ।

Sien die hoofstuk Kopieer




ਕਹਾਉਤਾਂ 16:16

Volg ons:

Advertensies


Advertensies