Aanlyn Bybel

- Advertensies -




ਕਹਾਉਤਾਂ 16:2 - ਪਵਿੱਤਰ ਬਾਈਬਲ

2 ਬੰਦਾ ਸੋਚਦਾ ਹੈ ਕਿ ਉਸ ਦੇ ਰਸਤੇ ਸਹੀ ਹਨ, ਪਰ ਯਹੋਵਾਹ ਉਸ ਦੇ ਮਨੋਰਥਾਂ ਨੂੰ ਪਰੱਖਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

2 ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸੁੱਧ ਹੈ, ਪਰ ਯਹੋਵਾਹ ਰੂਹਾਂ ਨੂੰ ਜਾਣਦਾ ਹੈ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸ਼ੁੱਧ ਹੈ, ਪਰ ਯਹੋਵਾਹ ਮਨਾਂ ਨੂੰ ਜਾਚਦਾ ਹੈ।

Sien die hoofstuk Kopieer




ਕਹਾਉਤਾਂ 16:2

Volg ons:

Advertensies


Advertensies