ਕਹਾਉਤਾਂ 16:20 - ਪਵਿੱਤਰ ਬਾਈਬਲ20 ਜਿਹੜਾ ਬੰਦਾ ਉਸ ਨੂੰ ਆਖੀਆਂ ਹੋਈਆਂ ਗੱਲਾਂ ਵੱਲ ਧਿਆਨ ਦਿੰਦਾ ਹੈ, ਪਰਗਤੀਸ਼ੀਲ ਬਣ ਜਾਂਦਾ ਹੈ। ਜਿਹੜਾ ਬੰਦਾ ਯਹੋਵਾਹ ਤੇ ਭਰੋਸਾ ਕਰੇ ਧੰਨ ਹੋਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)20 ਜਿਹੜਾ ਬਚਨ ਉੱਤੇ ਚਿੱਤ ਲਾਉਂਦਾ ਹੈ ਉਹ ਦਾ ਭਲਾ ਹੋਵੇਗਾ, ਅਤੇ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਧੰਨ ਹੈ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਜਿਹੜਾ ਬਚਨ ਉੱਤੇ ਮਨ ਲਾਉਂਦਾ ਹੈ ਉਹ ਦਾ ਭਲਾ ਹੋਵੇਗਾ, ਅਤੇ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਧੰਨ ਹੋਵੇਗਾ! Sien die hoofstuk |