Aanlyn Bybel

- Advertensies -




ਕਹਾਉਤਾਂ 16:21 - ਪਵਿੱਤਰ ਬਾਈਬਲ

21 ਜਿਹੜਾ ਵਿਅਕਤੀ ਸਿਆਣਪਤਾ ਨਾਲ ਸੋਚੇ ਦੂਰਦਰਿਸ਼ਟੀ ਪ੍ਰਾਪਤ ਕਰਨ ਲਈ ਸੂਝਵਾਨ ਬਣਾਇਆ ਜਾਵੇਗਾ, ਅਤੇ ਮਨਭਾਉਂਦਾ ਉਪਦੇਸ਼ ਹੋਰ ਵੀ ਪ੍ਰੇਰਣਾਮਈ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

21 ਜਿਹੜਾ ਬੁੱਧਵਾਨ ਹੈ ਉਹ ਬਿਬੇਕੀ ਕਹਾਉਂਦਾ ਹੈ, ਅਤੇ ਮਿੱਠੇ ਬੋਲਣ ਨਾਲ ਕਾਇਲ ਕਰਨ ਦੀ ਸ਼ਕਤੀ ਵੱਧ ਜਾਂਦੀ ਹੈ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਜਿਹੜਾ ਬੁੱਧਵਾਨ ਹੈ ਉਹ ਸਮਝਦਾਰ ਕਹਾਉਂਦਾ ਹੈ, ਅਤੇ ਮਿੱਠਾ ਬੋਲਣ ਨਾਲ ਸਿਖਾਉਣ ਦੀ ਸ਼ਕਤੀ ਵੱਧ ਜਾਂਦੀ ਹੈ।

Sien die hoofstuk Kopieer




ਕਹਾਉਤਾਂ 16:21

Volg ons:

Advertensies


Advertensies