ਕਹਾਉਤਾਂ 16:22 - ਪਵਿੱਤਰ ਬਾਈਬਲ22 ਚੰਗੀ ਸੂਝ ਜੀਵਨ ਦਾ ਝਰਨਾ ਹੈ, ਜਿਨ੍ਹਾਂ ਕੋਲ ਇਹ ਹੈ, ਜਦ ਕਿ ਮੂਰਖ ਆਦਮੀ ਦੀ ਬੇਵਕੂਫ਼ੀ ਉਸ ਲਈ ਸਜ਼ਾ ਲਿਆਉਂਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)22 ਬੁੱਧਵਾਨ ਦੇ ਲਈ ਬੁੱਧ ਜੀਉਣ ਦਾ ਸੋਤਾ ਹੈ, ਪਰ ਮੂਰਖਾਂ ਦੀ ਸਿੱਖਿਆ ਮੂਰਖਤਾਈ ਹੀ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਬੁੱਧਵਾਨ ਦੇ ਲਈ ਬੁੱਧ ਜੀਵਨ ਦਾ ਸੋਤਾ ਹੈ, ਪਰ ਮੂਰਖਾਂ ਨੂੰ ਸਿਖਾਉਣਾ ਮੂਰਖਤਾਈ ਹੀ ਹੈ। Sien die hoofstuk |