ਕਹਾਉਤਾਂ 16:23 - ਪਵਿੱਤਰ ਬਾਈਬਲ23 ਸਿਆਣੇ ਬੰਦੇ ਦਾ ਦਿਲ ਉਸ ਦੇ ਉਪਦੇਸ਼ ਤੇ ਕਾਬੂ ਰੱਖਦਾ ਹੈ ਅਤੇ ਉਹ ਉਸ ਦੇ ਸ਼ਬਦਾਂ ਨੂੰ ਬਹੁਤ ਹੀ ਪ੍ਰੇਰਣਾਮਈ ਬਣਾਉਂਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)23 ਬੁੱਧਵਾਨ ਦਾ ਮਨ ਉਹ ਦੇ ਮੂੰਹ ਨੂੰ ਸਿਖਾਉਂਦਾ ਹੈ, ਅਤੇ ਉਹ ਦੇ ਬੁੱਲ੍ਹਾਂ ਨੂੰ ਗਿਆਨ ਦਿੰਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਬੁੱਧਵਾਨ ਦਾ ਮਨ ਉਹ ਦੇ ਮੂੰਹ ਨੂੰ ਸਿਖਾਉਂਦਾ ਹੈ, ਅਤੇ ਉਹ ਦੇ ਬੋਲਾਂ ਵਿੱਚ ਗਿਆਨ ਹੁੰਦਾ ਹੈ। Sien die hoofstuk |