ਕਹਾਉਤਾਂ 16:24 - ਪਵਿੱਤਰ ਬਾਈਬਲ24 ਕ੍ਰਿਪਾਲੂ ਸ਼ਬਦ ਸ਼ਹਿਦ ਵਾਂਗ, ਤੁਹਾਡੇ ਦਿਮਾਗ਼ ਲਈ ਮਿੱਠੇ ਅਤੇ ਤੁਹਾਡੇ ਸਰੀਰ ਲਈ ਤੰਦਰੁਸਤੀ ਹੁੰਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)24 ਸ਼ੁਭ ਬਚਨ ਮਖੀਰ ਦੀ ਛੱਲੀ ਵਾਂਙੁ ਹਨ, ਓਹ ਜੀ ਨੂੰ ਮਿੱਠੇ ਲੱਗਦੇ ਅਤੇ ਹੱਡੀਆਂ ਨੂੰ ਸਿਹਤ ਦਿੰਦੇ ਹਨ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਮਨਭਾਉਂਦੇ ਬਚਨ ਸ਼ਹਿਦ ਦੇ ਛੱਤੇ ਵਾਂਗੂੰ ਹਨ, ਉਹ ਜਾਨ ਨੂੰ ਮਿੱਠੇ ਲੱਗਦੇ ਹਨ ਅਤੇ ਹੱਡੀਆਂ ਨੂੰ ਸਿਹਤ ਦਿੰਦੇ ਹਨ। Sien die hoofstuk |