ਕਹਾਉਤਾਂ 16:26 - ਪਵਿੱਤਰ ਬਾਈਬਲ26 ਕਾਮੇ ਦੀ ਭੁੱਖ ਉਸ ਨੂੰ ਕਾਰੇ ਲਾਈ ਰੱਖਦੀ ਹੈ। ਉਸਦੀ ਭੁੱਖ ਉਸ ਨੂੰ ਚਲਾਉਂਦੀ ਰਹਿੰਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)26 ਮਜੂਰ ਦੀ ਭੁੱਖ ਉਸ ਤੋਂ ਮਜੂਰੀ ਕਰਾਉਂਦੀ ਹੈ, ਉਹ ਦਾ ਮੂੰਹ ਜੋ ਉਹ ਨੂੰ ਉਭਾਰਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਮਜ਼ਦੂਰ ਦੀ ਲਾਲਸਾ ਉਸ ਤੋਂ ਮਜ਼ਦੂਰੀ ਕਰਾਉਂਦੀ ਹੈ, ਉਹ ਦੀ ਭੁੱਖ ਉਹ ਨੂੰ ਉਭਾਰਦੀ ਹੈ। Sien die hoofstuk |