Aanlyn Bybel

- Advertensies -




ਕਹਾਉਤਾਂ 16:27 - ਪਵਿੱਤਰ ਬਾਈਬਲ

27 ਇੱਕ ਸਮਾਜ ਧ੍ਰੋਹੀ ਆਦਮੀ ਹਮੇਸ਼ਾ ਮੰਦੀਆਂ ਗੱਲਾਂ ਵਿਉਂਤਦਾ, ਅਤੇ ਉਸਦਾ ਉਪਦੇਸ਼ ਉਸ ਅੱਗ ਵਾਂਗ ਹੈ ਜੋ ਚੀਜ਼ਾਂ ਨੂੰ ਤਬਾਹ ਕਰਦੀ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

27 ਨਿਕੰਮਾ ਪੁਰਸ਼ ਬੁਰਿਆਈ ਨੂੰ ਪੁੱਟਦਾ ਹੈ, ਤੇ ਉਹ ਦੇ ਬੁੱਲ੍ਹਾਂ ਵਿੱਚ ਜਾਣੋ ਸਾੜਨ ਵਾਲੀ ਅੱਗ ਹੁੰਦੀ ਹੈ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਕੁਧਰਮੀ ਮਨੁੱਖ ਬੁਰਿਆਈ ਦੀਆਂ ਯੋਜਨਾਵਾਂ ਬਣਾਉਂਦਾ ਹੈ, ਤੇ ਉਹ ਦੇ ਬੁੱਲ੍ਹਾਂ ਵਿੱਚ ਜਾਣੋ ਸਾੜਨ ਵਾਲੀ ਅੱਗ ਹੁੰਦੀ ਹੈ।

Sien die hoofstuk Kopieer




ਕਹਾਉਤਾਂ 16:27

Volg ons:

Advertensies


Advertensies