ਕਹਾਉਤਾਂ 16:32 - ਪਵਿੱਤਰ ਬਾਈਬਲ32 ਤਾਕਤਵਰ ਸਿਪਾਹੀ ਹੋਣ ਨਾਲੋਂ ਧੀਰਜਵਾਨ ਹੋਣਾ ਬਿਹਤਰ ਹੈ। ਪੂਰੇ ਸ਼ਹਿਰ ਉੱਤੇ ਕਾਬੂ ਪਾਉਣ ਨਾਲੋਂ ਆਪਣੇ ਗੁੱਸੇ ਉੱਤੇ ਕਾਬੂ ਪਾਉਣਾ ਬਿਹਤਰ ਹੈ। Sien die hoofstukਪਵਿੱਤਰ ਬਾਈਬਲ O.V. Bible (BSI)32 ਜਿਹੜਾ ਕ੍ਰੋਧ ਵਿੱਚ ਧੀਮਾ ਹੈ ਉਹ ਸੂਰਬੀਰ ਨਾਲੋਂ, ਅਤੇ ਆਪਣੀ ਰੂਹ ਨੂੰ ਵੱਸ ਵਿੱਚ ਰੱਖਣ ਵਾਲਾ, ਸ਼ਹਿਰ ਦੇ ਜਿੱਤਣ ਵਾਲ ਨਾਲੋਂ ਚੰਗਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਜਿਹੜਾ ਕ੍ਰੋਧ ਵਿੱਚ ਧੀਮਾ ਹੈ ਉਹ ਸੂਰਬੀਰ ਨਾਲੋਂ, ਅਤੇ ਆਪਣੀ ਰੂਹ ਨੂੰ ਵੱਸ ਵਿੱਚ ਰੱਖਣ ਵਾਲਾ, ਸ਼ਹਿਰ ਦੇ ਜਿੱਤਣ ਵਾਲੇ ਨਾਲੋਂ ਚੰਗਾ ਹੈ। Sien die hoofstuk |