Aanlyn Bybel

- Advertensies -




ਕਹਾਉਤਾਂ 16:5 - ਪਵਿੱਤਰ ਬਾਈਬਲ

5 ਯਹੋਵਾਹ ਹਰ ਓਸ ਬੰਦੇ ਨੂੰ ਨਫ਼ਰਤ ਕਰਦਾ ਹੈ ਜਿਹੜਾ ਇਹ ਸੋਚਦਾ ਹੈ ਕਿ ਉਹ ਹੋਰਨਾਂ ਨਾਲੋਂ ਬਿਹਤਰ ਹੈ। ਉਨ੍ਹਾਂ ਗੁਮਾਨੀ ਲੋਕਾਂ ਨੂੰ ਯਹੋਵਾਹ ਅਵੱਸ਼ ਸਜ਼ਾ ਦੇਵੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

5 ਹਰੇਕ ਜਿਹ ਦੇ ਮਨ ਵਿੱਚ ਹੰਕਾਰ ਹੈ ਉਸ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪੱਕ ਮੰਨੋ ਉਹ ਬਿਨਾ ਡੰਨ ਨਾ ਛੁੱਟੇਗਾ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਹਰੇਕ ਜਿਹ ਦੇ ਮਨ ਵਿੱਚ ਹੰਕਾਰ ਹੈ ਉਸ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਮੈਂ ਦਲੇਰੀ ਨਾਲ ਆਖਦਾ ਹਾਂ ਕਿ ਅਜਿਹੇ ਲੋਕ ਬਿਨ੍ਹਾਂ ਸਜ਼ਾ ਤੋਂ ਨਾ ਛੁੱਟਣਗੇ।

Sien die hoofstuk Kopieer




ਕਹਾਉਤਾਂ 16:5

Volg ons:

Advertensies


Advertensies