ਕਹਾਉਤਾਂ 16:9 - ਪਵਿੱਤਰ ਬਾਈਬਲ9 ਆਦਮੀ ਆਪਣੇ ਰਾਹ ਦੀ ਚੋਣ ਕਰ ਸੱਕਦਾ ਪਰ ਇਹ ਯਹੋਵਾਹ ਹੈ ਜੋ ਉਸ ਦੇ ਕਦਮਾਂ ਦਾ ਨਿਰਦੇਸ਼ਨ ਕਰਦਾ। Sien die hoofstukਪਵਿੱਤਰ ਬਾਈਬਲ O.V. Bible (BSI)9 ਆਦਮੀ ਦਾ ਮਨ ਉਹ ਦਾ ਰਾਹ ਠਹਿਰਾਉਂਦਾ ਹੈ, ਪਰ ਯਹੋਵਾਹ ਉਹ ਦੇ ਪੈਰਾਂ ਦੀ ਅਗਵਾਈ ਕਰਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਆਦਮੀ ਦੇ ਮਨ ਦੇ ਵਿਚਾਰ ਉਹ ਦੇ ਰਾਹਾਂ ਨੂੰ ਠਹਿਰਾਉਂਦੇ ਹਨ, ਪਰ ਯਹੋਵਾਹ ਉਹ ਦੇ ਪੈਰਾਂ ਦੀ ਅਗਵਾਈ ਕਰਦਾ ਹੈ। Sien die hoofstuk |