ਕਹਾਉਤਾਂ 17:1 - ਪਵਿੱਤਰ ਬਾਈਬਲ1 ਸ਼ਾਂਤੀ ਨਾਲ ਸੁੱਕੀ ਰੋਟੀ ਦੇ ਟੁਕੜੇ ਨੂੰ ਖਾਣਾ ਦਲੀਲਬਾਜ਼ੀ ਨਾਲ ਭਰੇ ਹੋਏ ਘਰ ਵਿੱਚ ਸ਼ਾਹੀ ਭੋਜਨ ਖਾਣ ਨਾਲੋਂ ਬਿਹਤਰ ਹੈ। Sien die hoofstukਪਵਿੱਤਰ ਬਾਈਬਲ O.V. Bible (BSI)1 ਚੈਨ ਨਾਲ ਰੁੱਖੀ ਮਿੱਸੀ ਇਹ ਦੇ ਨਾਲੋਂ ਚੰਗੀ ਹੈ, ਭਈ ਘਰ ਵਿੱਚ ਬਹੁਤ ਪਦਾਰਥ ਹੋਣ ਪਰ ਝਗੜਾ ਹੋਵੇ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਚੈਨ ਨਾਲ ਰੁੱਖੀ ਮਿੱਸੀ ਇਹ ਦੇ ਨਾਲੋਂ ਚੰਗੀ ਹੈ, ਭਈ ਘਰ ਵਿੱਚ ਬਹੁਤ ਪਦਾਰਥ ਹੋਣ ਪਰ ਝਗੜਾ ਹੋਵੇ। Sien die hoofstuk |