Aanlyn Bybel

- Advertensies -




ਕਹਾਉਤਾਂ 17:11 - ਪਵਿੱਤਰ ਬਾਈਬਲ

11 ਜੇ ਇੱਕ ਬਦ ਆਦਮੀ ਵਿਦ੍ਰੋਹ ਕਰਦਾ ਰਹੇ, ਤਾਂ ਇੱਕ ਬੇਰਹਿਮ ਅਧਿਕਾਰੀ ਉਸ ਨਾਲ ਸਲੂਕਣ ਲਈ ਭੇਜਿਆ ਜਾਵੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

11 ਭੈੜਾ ਪੁਰਸ਼ ਬੱਸ ਆਕੀਪੁਣਾ ਕਰਨਾ ਹੀ ਚਾਹੁੰਦਾ ਹੈ, ਸੋ ਇੱਕ ਜ਼ਾਲਮ ਹਰਕਾਰਾ ਉਹ ਦੇ ਵਿਰੁੱਧ ਘੱਲਿਆ ਜਾਵੇਗਾ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਭੈੜਾ ਮਨੁੱਖ ਕੇਵਲ ਝਗੜਾ ਕਰਨਾ ਹੀ ਚਾਹੁੰਦਾ ਹੈ, ਸੋ ਇੱਕ ਜ਼ਾਲਮ ਸੰਦੇਸ਼ਵਾਹਕ ਉਹ ਦੇ ਵਿਰੁੱਧ ਭੇਜਿਆ ਜਾਵੇਗਾ।

Sien die hoofstuk Kopieer




ਕਹਾਉਤਾਂ 17:11

Volg ons:

Advertensies


Advertensies