Aanlyn Bybel

- Advertensies -




ਕਹਾਉਤਾਂ 17:14 - ਪਵਿੱਤਰ ਬਾਈਬਲ

14 ਦਲੀਲਬਾਜ਼ੀ ਦੀ ਸ਼ੁਰੂਆਤ ਬੰਨ੍ਹ ਵਿੱਚੋਂ ਫ਼ਟ ਨਿਕਲੇ ਪਾਣੀ ਵਾਂਗ ਹੈ, ਇਸ ਲਈ ਵਿਵਾਦ ਵਿੱਚ ਤੇਜ਼ੀ ਆਉਣ ਤੋਂ ਪਹਿਲਾਂ ਇਸ ਨੂੰ ਛੱਡ ਦਿਓ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

14 ਝਗੜੇ ਦਾ ਮੁੱਢ ਪਾਣੀ ਦੇ ਵਹਾ ਵਰਗਾ ਹੈ, ਇਸ ਲਈ ਝਗੜਾ ਛਿੜਨ ਤੋਂ ਪਹਿਲਾਂ ਉਹ ਨੂੰ ਛੱਡ ਦੇਹ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਝਗੜੇ ਦਾ ਮੁੱਢ ਪਾਣੀ ਦੇ ਵਹਾ ਵਰਗਾ ਹੈ, ਇਸ ਲਈ ਝਗੜਾ ਛਿੜਨ ਤੋਂ ਪਹਿਲਾਂ ਉਹ ਨੂੰ ਛੱਡ ਦੇ।

Sien die hoofstuk Kopieer




ਕਹਾਉਤਾਂ 17:14

Volg ons:

Advertensies


Advertensies