ਕਹਾਉਤਾਂ 17:16 - ਪਵਿੱਤਰ ਬਾਈਬਲ16 ਧੰਨ, ਮੂਰਖ ਬੰਦੇ ਲਈ, ਕੀ ਭਲਾ ਕਰੇਗਾ? ਕੀ ਉਹ ਸਿਆਣਪ ਖ੍ਰੀਦੇਗਾ? ਪਰ ਉਸ ਨੂੰ ਕੋਈ ਸੂਝ ਨਹੀਂ। Sien die hoofstukਪਵਿੱਤਰ ਬਾਈਬਲ O.V. Bible (BSI)16 ਮੂਰਖ ਦੇ ਹੱਥ ਵਿੱਚ ਬੁੱਧ ਨੂੰ ਮੁੱਲ ਲੈਣ ਲਈ ਪੈਸਾ ਕਿਉਂ ਹੋਵੇ, ਜਦ ਉਹ ਚਾਹ ਨਹੀਂ ਕਰਦਾ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਮੂਰਖ ਦੇ ਹੱਥ ਵਿੱਚ ਬੁੱਧ ਨੂੰ ਮੁੱਲ ਲੈਣ ਲਈ ਪੈਸਾ ਹੋਣ ਦਾ ਕੀ ਲਾਭ, ਜਦ ਉਹ ਚਾਹੁੰਦਾ ਹੀ ਨਹੀਂ? Sien die hoofstuk |