Aanlyn Bybel

- Advertensies -




ਕਹਾਉਤਾਂ 17:19 - ਪਵਿੱਤਰ ਬਾਈਬਲ

19 ਜਿਸ ਬੰਦੇ ਨੂੰ ਦਲੀਲਬਾਜ਼ੀ ਨਾਲ ਪਿਆਰ ਹੈ, ਉਹ ਪਾਪ ਨੂੰ ਪਿਆਰ ਕਰਦਾ ਹੈ, ਅਤੇ ਉਹ ਵਿਅਕਤੀ ਜੋ ਆਪਣੀਆਂ ਦਹਿਲੀਜਾਂ ਉੱਚੀਆਂ ਬਣਾਉਂਦੇ ਹਨ, ਟੁੱਟੀਆਂ ਹੋਈਆਂ ਹੱਡੀਆਂ ਨੂੰ ਸੱਦਾ ਦਿੰਦੇ ਹਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

19 ਅਪਰਾਧ ਦਾ ਪ੍ਰੇਮੀ ਕੁਪੱਤ ਦਾ ਪ੍ਰੇਮੀ ਹੈ, ਜਿਹੜਾ ਆਪਣੇ ਦਰਵੱਜੇ ਨੂੰ ਉੱਚਾ ਕਰਦਾ ਹੈ ਉਹ ਆਪਣਾ ਨਾਸ ਭਾਲਦਾ ਹੈ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਜੋ ਝਗੜੇ ਨਾਲ ਪ੍ਰੇਮ ਕਰਦਾ ਹੈ ਉਹ ਅਪਰਾਧ ਦੇ ਨਾਲ ਵੀ ਪ੍ਰੇਮ ਕਰਦਾ ਹੈ, ਜਿਹੜਾ ਹੰਕਾਰ ਨਾਲ ਬੋਲਦਾ ਹੈ ਉਹ ਆਪਣਾ ਨਾਸ ਭਾਲਦਾ ਹੈ।

Sien die hoofstuk Kopieer




ਕਹਾਉਤਾਂ 17:19

Volg ons:

Advertensies


Advertensies