ਕਹਾਉਤਾਂ 17:20 - ਪਵਿੱਤਰ ਬਾਈਬਲ20 ਇੱਕ ਪੁੱਠੇ ਦਿਮਾਗ਼ ਵਾਲਾ ਵਿਅਕਤੀ ਕਦੇ ਵੀ ਤਰੱਕੀ ਨਹੀਂ ਕਰੇਗਾ, ਇਦੋ ਘ੍ਰਿਣਾਯੋਗ ਜੁਬਾਨ ਵਾਲਾ ਵਿਅਕਤੀ ਮੁਸੀਬਤ ਵਿੱਚ ਪੈ ਜਾਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)20 ਪੁੱਠੇ ਦਿਲ ਵਾਲਾ ਭਲਿਆਈ ਨਾ ਪਾਵੇਗਾ, ਅਤੇ ਉਲਟੀ ਜ਼ਬਾਨ ਵਾਲਾ ਬਿਪਤਾ ਵਿੱਚ ਡਿੱਗੇਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਟੇਢੇ ਮਨ ਵਾਲਾ ਭਲਿਆਈ ਨਾ ਪਾਵੇਗਾ, ਅਤੇ ਪੁੱਠੀਆਂ ਗੱਲਾਂ ਕਰਨ ਵਾਲਾ ਬਿਪਤਾ ਵਿੱਚ ਪਵੇਗਾ। Sien die hoofstuk |