ਕਹਾਉਤਾਂ 17:25 - ਪਵਿੱਤਰ ਬਾਈਬਲ25 ਮੂਰਖ ਪੁੱਤਰ ਆਪਣੇ ਪਿਤਾ ਲਈ ਅਫ਼ਸੋਸ ਦਾ ਕਾਰਣ ਬਣਦਾ ਹੈ। ਅਤੇ ਮੂਰਖ ਪੁੱਤਰ ਆਪਣੀ ਜਨਮ ਦੇਣ ਵਾਲੀ ਮਾਂ ਨੂੰ ਉਦਾਸੀ ਦਿੰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)25 ਮੂਰਖ ਪੁੱਤ੍ਰ ਆਪਣੇ ਪਿਉ ਲਈ ਗ਼ਮ, ਅਤੇ ਆਪਣੀ ਮਾਂ ਲਈ ਕੁੜਤਣ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਮੂਰਖ ਪੁੱਤਰ ਆਪਣੇ ਪਿਉ ਲਈ ਦੁੱਖ, ਅਤੇ ਆਪਣੀ ਮਾਂ ਲਈ ਕੁੜੱਤਣ ਹੈ। Sien die hoofstuk |