ਕਹਾਉਤਾਂ 17:26 - ਪਵਿੱਤਰ ਬਾਈਬਲ26 ਜਿਸ ਬੰਦੇ ਨੇ ਕੋਈ ਗ਼ਲਤੀ ਨਹੀਂ ਕੀਤੀ ਉਸ ਨੂੰ ਸਜ਼ਾ ਦੇਣਾ ਗ਼ਲਤ ਹੈ। ਜਦੋਂ ਆਗੂ ਇਮਾਨਦਾਰ ਹੋਣ ਤਾਂ ਉਨ੍ਹਾਂ ਨੂੰ ਸਜ਼ਾ ਦੇਣੀ ਗ਼ਲਤ ਗੱਲ ਹੈ। Sien die hoofstukਪਵਿੱਤਰ ਬਾਈਬਲ O.V. Bible (BSI)26 ਧਰਮੀ ਨੂੰ ਡੰਨ ਲਾਉਣਾ ਚੰਗਾ ਨਹੀਂ, ਨਾ ਪਤਵੰਤਾਂ ਨੂੰ ਸਿਧਿਆਈ ਦੇ ਕਾਰਨ ਮਾਰਨਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਧਰਮੀ ਨੂੰ ਸਜ਼ਾ ਦੇਣਾ ਚੰਗਾ ਨਹੀਂ, ਨਾ ਪ੍ਰਧਾਨਾਂ ਨੂੰ ਸਿਧਿਆਈ ਦੇ ਕਾਰਨ ਮਾਰਨਾ। Sien die hoofstuk |