ਕਹਾਉਤਾਂ 17:4 - ਪਵਿੱਤਰ ਬਾਈਬਲ4 ਬੁਰਾ ਬੰਦਾ ਹੋਰਨਾਂ ਲੋਕਾਂ ਦੀਆਂ ਮੰਦੀਆਂ ਗੱਲਾਂ ਸੁਣਦਾ ਹੈ। ਜਿਹੜੇ ਬੰਦੇ ਝੂਠ ਬੋਲਦੇ ਹਨ ਉਹ ਝੂਠ ਸੁਣਦੇ ਵੀ ਹਨ। Sien die hoofstukਪਵਿੱਤਰ ਬਾਈਬਲ O.V. Bible (BSI)4 ਕੁਕਰਮੀ ਖੋਟੇ ਬੁੱਲ੍ਹਾਂ ਵੱਲ ਧਿਆਨ ਦਿੰਦਾ ਹੈ, ਅਤੇ ਝੂਠਾ ਸ਼ਰਾਰਤੀ ਜ਼ਬਾਨ ਵੱਲ ਕੰਨ ਲਾਉਂਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਕੁਕਰਮੀ ਵਿਅਰਥ ਦੀਆਂ ਗੱਲਾਂ ਨੂੰ ਧਿਆਨ ਦੇ ਕੇ ਸੁਣਦਾ ਹੈ, ਅਤੇ ਝੂਠਾ ਦੁਸ਼ਟ ਜ਼ਬਾਨ ਵੱਲ ਕੰਨ ਲਾਉਂਦਾ ਹੈ। Sien die hoofstuk |