ਕਹਾਉਤਾਂ 17:5 - ਪਵਿੱਤਰ ਬਾਈਬਲ5 ਉਹ ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ, ਆਪਣੇ ਬਨਾਉਣ ਵਾਲੇ ਲਈ ਅਨਾਦਰ ਦਰਸਾਉਂਦਾ, ਅਤੇ ਉਹ ਜਿਹੜੇ ਬਿਪਤਾ ਤੇ ਆਨੰਦ ਮਾਣਦੇ ਹਨ ਸਜ਼ਾ ਪਾਉਣਗੇ। Sien die hoofstukਪਵਿੱਤਰ ਬਾਈਬਲ O.V. Bible (BSI)5 ਜਿਹੜਾ ਦੀਣ ਨੂੰ ਠੱਠਾ ਮਾਰਦਾ ਹੈ ਉਹ ਉਸ ਦੇ ਕਰਤਾ ਨੂੰ ਉਲਾਂਭਾ ਦਿੰਦਾ ਹੈ, ਅਤੇ ਜੋ ਬਿਪਤਾ ਤੋਂ ਅਨੰਦ ਹੁੰਦਾ ਹੈ ਉਹ ਡੰਨੋਂ ਬਿਨਾ ਨਾ ਛੁੱਟੇਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ ਹੈ ਉਹ ਉਸ ਦੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਅਤੇ ਜਿਹੜਾ ਕਿਸੇ ਦੀ ਬਿਪਤਾ ਉੱਤੇ ਹੱਸਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ। Sien die hoofstuk |