ਕਹਾਉਤਾਂ 17:7 - ਪਵਿੱਤਰ ਬਾਈਬਲ7 ਮੂਰਖ ਆਦਮੀ ਲਈ ਬਹੁਤਾ ਬੋਲਣਾ ਚੰਗਾ ਨਹੀਂ, ਬਿਲਕੁਲ ਜਿਵੇਂ ਕਿ ਕਿਸੇ ਸ਼ਾਸਕ ਨੂੰ ਝੂਠ ਬੋਲਣਾ ਨਹੀਂ ਸੋਭਦਾ। Sien die hoofstukਪਵਿੱਤਰ ਬਾਈਬਲ O.V. Bible (BSI)7 ਜਦ ਮਿੱਠਾ ਬੋਲ ਮੂਰਖ ਨੂੰ ਨਹੀਂ ਫੱਬਦਾ, ਤਾਂ ਪਤਵੰਤ ਨੂੰ ਝੂਠੇ ਬੁੱਲ੍ਹ ਕਿਵੇਂ ਫੱਬਣਗੇ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਜਦ ਮਿੱਠਾ ਬੋਲ ਮੂਰਖ ਨੂੰ ਨਹੀਂ ਫੱਬਦਾ, ਤਾਂ ਪਤਵੰਤ ਨੂੰ ਝੂਠੇ ਬੁੱਲ੍ਹ ਕਿਵੇਂ ਫੱਬਣਗੇ? Sien die hoofstuk |