ਕਹਾਉਤਾਂ 17:8 - ਪਵਿੱਤਰ ਬਾਈਬਲ8 ਕਈ ਲੋਕ ਸੋਚਦੇ ਹਨ ਕਿ ਰਿਸ਼ਵਤ ਇੱਕ ਜਾਦੂ ਦੀ ਛੜੀ ਹੈ- ਜਿੱਥੇ ਵੀ ਉਹ ਜਾਂਦੇ ਹਨ ਇਹ ਕੰਮ ਕਰਦੀ ਦਿਖਾਈ ਦਿੰਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)8 ਵੱਢੀ ਉਹ ਦੇ ਦੇਣ ਵਾਲੇ ਦੀਆਂ ਅੱਖਾਂ ਵਿੱਚ ਬਹੁਮੱਲਾ ਰਤਨ ਹੈ, ਜਿੱਧਰ ਉਹ ਮੂੰਹ ਕਰਦਾ ਹੈ, ਉਹ ਸਫ਼ਲ ਹੁੰਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਰਿਸ਼ਵਤ ਉਹ ਦੇ ਦੇਣ ਵਾਲੇ ਦੀ ਨਿਗਾਹ ਵਿੱਚ ਬਹੁਮੁੱਲਾ ਰਤਨ ਹੈ, ਜਿੱਧਰ ਨੂੰ ਉਹ ਜਾਂਦਾ ਹੈ, ਉਹ ਸਫ਼ਲ ਹੁੰਦਾ ਹੈ। Sien die hoofstuk |