ਕਹਾਉਤਾਂ 18:1 - ਪਵਿੱਤਰ ਬਾਈਬਲ1 ਇੱਕ ਨਾ ਦੋਸਤਾਨਾ ਵਿਅਕਤੀ ਆਪਣੀਆਂ ਹੀ ਇੱਛਾਵਾਂ ਦਾ ਪਿੱਛਾ ਕਰਦਾ ਹੈ, ਉਹ ਹਰ ਸਲਾਹ ਨੂੰ ਘ੍ਰਿਣਾ ਕਰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)1 ਜੋ ਆਪ ਨੂੰ ਵੱਖਰਾ ਕਰੇ ਉਹ ਆਪਣੀ ਇੱਛਿਆ ਭਾਲਦਾ ਹੈ, ਉਹ ਸਾਰੀ ਖਰੀ ਬੁੱਧੀ ਦੇ ਵਿਰੁੱਧ ਚਿੜਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਜੋ ਦੂਸਰਿਆਂ ਨਾਲੋਂ ਅਲੱਗ ਹੋ ਜਾਂਦਾ ਹੈ ਉਹ ਆਪਣੀ ਇੱਛਾ ਪੂਰੀ ਕਰਨਾ ਚਾਹੁੰਦਾ ਹੈ, ਅਤੇ ਉਹ ਸਭ ਪ੍ਰਕਾਰ ਦੀ ਖਰੀ ਬੁੱਧ ਦੇ ਨਾਲ ਵੈਰ ਰੱਖਦਾ ਹੈ। Sien die hoofstuk |