ਕਹਾਉਤਾਂ 18:13 - ਪਵਿੱਤਰ ਬਾਈਬਲ13 ਜਿਹੜਾ ਵਿਅਕਤੀ ਬਿਨਾਂ ਸੁਣਿਆਂ ਜਵਾਬ ਦੇਵੇ, ਮੂਰਖ ਹੈ ਜਿਸ ਨੂੰ ਸ਼ਰਮਿੰਦਾ ਕੀਤਾ ਜਾਣਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)13 ਗੱਲ ਸੁਣਨ ਤੋਂ ਪਹਿਲਾਂ ਜਿਹੜਾ ਉੱਤਰ ਦਿੰਦਾ ਹੈ, - ਇਹ ਉਹ ਦੇ ਲਈ ਮੂਰਖਤਾਈ ਅਤੇ ਲਾਜ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਗੱਲ ਸੁਣਨ ਤੋਂ ਪਹਿਲਾਂ ਜਿਹੜਾ ਉੱਤਰ ਦਿੰਦਾ ਹੈ, ਇਹ ਉਹ ਦੇ ਲਈ ਮੂਰਖਤਾਈ ਤੇ ਸ਼ਰਮਿੰਦਗੀ ਹੈ। Sien die hoofstuk |