ਕਹਾਉਤਾਂ 18:14 - ਪਵਿੱਤਰ ਬਾਈਬਲ14 ਆਦਮੀ ਦਾ ਦਿਲ ਬੀਮਾਰੀ ਦੌਰਾਨ ਉਸਦੀ ਦੇਖ-ਭਾਲ ਕਰਦਾ ਹੈ, ਪਰ ਕੌਣ ਆਦਮੀ ਟੁੱਟੇ ਹੋਏ ਆਤਮੇ ਨੂੰ ਉੱਠਾ ਸੱਕਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)14 ਮਨੁੱਖ ਦਾ ਆਤਮਾ ਉਹ ਦੀ ਬਿਮਾਰੀ ਨੂੰ ਝੱਲੇਗਾ। ਪਰ ਉਦਾਸ ਆਤਮਾ ਨੂੰ ਕੌਣ ਸਹਿ ਸੱਕੇ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਮਨੁੱਖ ਦਾ ਆਤਮਾ ਬਿਮਾਰੀ ਵਿੱਚ ਉਹ ਨੂੰ ਸੰਭਾਲਦਾ ਹੈ, ਪਰ ਜਦੋਂ ਆਤਮਾ ਹਾਰ ਜਾਂਦਾ ਹੈ ਤਾਂ ਉਸ ਨੂੰ ਕੌਣ ਸਹਿ ਸਕਦਾ ਹੈ? Sien die hoofstuk |