ਕਹਾਉਤਾਂ 18:15 - ਪਵਿੱਤਰ ਬਾਈਬਲ15 ਇੱਕ ਸੂਝਵਾਨ ਆਦਮੀ ਗਿਆਨ ਪ੍ਰਾਪਤ ਕਰਦਾ ਹੈ, ਸਿਆਣੇ ਲੋਕਾਂ ਦੇ ਕੰਨ ਗਿਆਨ ਲੋਚਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)15 ਸਿਆਣਾ ਪੁਰਸ਼ ਗਿਆਨ ਨੂੰ ਪ੍ਰਾਪਤ ਕਰਦਾ ਹੈ, ਅਤੇ ਬੁੱਧਵਾਨ ਦੇ ਕੰਮ ਗਿਆਨ ਦੀ ਭਾਲ ਕਰਦੇ ਹਨ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਸਿਆਣਾ ਮਨੁੱਖ ਗਿਆਨ ਨੂੰ ਪ੍ਰਾਪਤ ਕਰਦਾ ਹੈ, ਅਤੇ ਬੁੱਧਵਾਨ ਦੇ ਕੰਨ ਗਿਆਨ ਦੀ ਭਾਲ ਕਰਦੇ ਹਨ। Sien die hoofstuk |