ਕਹਾਉਤਾਂ 18:2 - ਪਵਿੱਤਰ ਬਾਈਬਲ2 ਮੂਰਖ ਬੰਦਾ ਹੋਰਨਾਂ ਲੋਕਾਂ ਤੋਂ ਸਿੱਖਿਆ ਲੈਣਾ ਨਹੀਂ ਚਾਹੁੰਦਾ ਉਹ ਬੰਦਾ ਸਿਰਫ਼ ਆਪਣੇ ਵਿੱਚਾਰ ਹੀ ਦੱਸਣਾ ਚਾਹੁੰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)2 ਮੂਰਖ ਸਮਝ ਤੋਂ ਖੁਸ਼ ਨਹੀਂ ਹੁੰਦੀ, ਪਰ ਇਸ ਤੋਂ ਭਈ ਉਹ ਦੇ ਮਨ ਦਾ ਹਾਲ ਖੁੱਲ੍ਹ ਜਾਵੇ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਮੂਰਖ ਸਮਝ ਤੋਂ ਖੁਸ਼ ਨਹੀਂ ਹੁੰਦਾ, ਪਰ ਉਹ ਸਿਰਫ਼ ਆਪਣੇ ਹੀ ਮਨ ਦੀ ਗੱਲ ਨੂੰ ਪ੍ਰਗਟ ਕਰਨਾ ਚਾਹੁੰਦਾ ਹੈ। Sien die hoofstuk |