ਕਹਾਉਤਾਂ 18:6 - ਪਵਿੱਤਰ ਬਾਈਬਲ6 ਇੱਕ ਮੂਰਖ ਬੰਦੇ ਦਾ ਮੂੰਹ ਜੇ ਦਲੀਲਬਾਜ਼ੀ ਵਿੱਚ ਪੈ ਜਾਂਦਾ, ਉਸਦਾ ਮੂੰਹ ਕੁੱਟ ਦੀ ਮੰਗ ਕਰ ਰਿਹਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)6 ਮੂਰਖ ਦੇ ਬੁੱਲ੍ਹ ਝਗੜਾ ਲਿਆਉਂਦੇ ਹਨ, ਅਤੇ ਉਹ ਦਾ ਮੂੰਹ ਕੋਟਲੇ ਮੰਗਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਮੂਰਖ ਦੇ ਬੋਲ ਝਗੜਾ ਖੜ੍ਹਾ ਕਰਦੇ ਹਨ, ਅਤੇ ਆਪਣੇ ਆਪ ਨੂੰ ਮਾਰ ਖਾਣ ਦੇ ਜੋਗ ਠਹਿਰਾਉਂਦਾ ਹੈ। Sien die hoofstuk |