Aanlyn Bybel

- Advertensies -




ਕਹਾਉਤਾਂ 19:18 - ਪਵਿੱਤਰ ਬਾਈਬਲ

18 ਉਮੀਦ ਰਹਿੰਦਿਆਂ ਹੀ ਆਪਣੇ ਪੁੱਤਰ ਨੂੰ ਅਨੁਸ਼ਾਸਿਤ ਕਰੋ। ਜੇ ਤੁਸੀਂ ਅਜਿਹਾ ਕਰਨ ਤੋਂ ਇਨਕਾਰ ਕਰੋਂਗੇ, ਤਾਂ ਤੁਸੀਂ ਉਸਦੀ, ਆਪਣੇ-ਆਪ ਨੂੰ ਤਬਾਹ ਕਰਨ ਲਈ, ਸਹਾਇਤਾ ਕਰ ਰਹੇ ਹੋਵੋਂਗੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

18 ਜਦ ਤਾਈਂ ਆਸ ਹੈ ਆਪਣੇ ਪੁੱਤ੍ਰ ਨੂੰ ਤਾੜ, ਪਰ ਉਹ ਦੇ ਨਾਸ ਉੱਤੇ ਆਪਣਾ ਜੀ ਨਾ ਲਾ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਜਦ ਤੱਕ ਆਸ ਹੈ ਆਪਣੇ ਪੁੱਤਰ ਨੂੰ ਤਾੜਨਾ ਦੇ, ਜਾਣ ਬੁੱਝ ਕੇ ਉਹ ਦੇ ਨਾਸ ਦਾ ਕਾਰਨ ਨਾ ਬਣ।

Sien die hoofstuk Kopieer




ਕਹਾਉਤਾਂ 19:18

Volg ons:

Advertensies


Advertensies