ਕਹਾਉਤਾਂ 19:19 - ਪਵਿੱਤਰ ਬਾਈਬਲ19 ਛੇਤੀ ਗੁੱਸੇ ਵਿੱਚ ਆ ਜਾਣ ਵਾਲੇ ਵਿਅਕਤੀ ਨੂੰ ਕੀਮਤ ਜ਼ਰੂਰ ਦੇਣੀ ਪੈਂਦੀ ਹੈ। ਜੇਕਰ ਤੁਸੀਂ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰੋਂਗੇ, ਤੁਹਾਨੂੰ ਇਹ ਬਾਰ-ਬਾਰ ਕਰਨਾ ਪਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)19 ਡਾਢਾ ਕ੍ਰੋਧੀ ਡੰਨ ਭੋਗਦਾ ਹੈ, ਜੇ ਤੂੰ ਉਹ ਨੂੰ ਛੁਡਾਵੇਂ ਤਾਂ ਤੈਨੂੰ ਬਾਰ ਬਾਰ ਛੁਡਾਉਣਾ ਪਵੇਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਡਾਢੇ ਕ੍ਰੋਧੀ ਨੂੰ ਸਜ਼ਾ ਭੋਗਣ ਦੇ, ਜੇ ਤੂੰ ਉਹ ਨੂੰ ਛੁਡਾਵੇਂ ਤਾਂ ਤੈਨੂੰ ਬਾਰ-ਬਾਰ ਛੁਡਾਉਣਾ ਪਵੇਗਾ। Sien die hoofstuk |