ਕਹਾਉਤਾਂ 19:22 - ਪਵਿੱਤਰ ਬਾਈਬਲ22 ਲੋਕ ਵਫ਼ਾਦਾਰ ਆਦਮੀ ਨੂੰ ਪਸੰਦ ਕਰਦੇ ਹਨ, ਇਸ ਲਈ ਗਰੀਬ ਅਤੇ ਭਰੋਸੇਯੋਗ ਹੋਣਾ ਝੂਠੇ ਨਾਲੋਂ ਬਿਹਤਰ ਹੈ। Sien die hoofstukਪਵਿੱਤਰ ਬਾਈਬਲ O.V. Bible (BSI)22 ਆਦਮੀ ਦੀ ਦਯਾ ਦੇ ਕਾਰਨ ਉਹ ਦੀ ਮੰਨਤਾ ਹੁੰਦੀ ਹੈ, ਅਤੇ ਝੂਠੇ ਮਨੁੱਖ ਨਾਲੋਂ ਦੀਣ ਹੀ ਚੰਗਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਮਨੁੱਖ ਦੀ ਦਯਾ ਦੇ ਕਾਰਨ ਉਸ ਨੂੰ ਪਸੰਦ ਕੀਤਾ ਜਾਂਦਾ ਹੈ, ਅਤੇ ਝੂਠੇ ਮਨੁੱਖ ਨਾਲੋਂ ਕੰਗਾਲ ਹੀ ਚੰਗਾ ਹੈ। Sien die hoofstuk |