ਕਹਾਉਤਾਂ 19:24 - ਪਵਿੱਤਰ ਬਾਈਬਲ24 ਇੱਕ ਆਲਸੀ ਬੰਦਾ ਭਾਂਡੇ ਵਿੱਚ ਆਪਣਾ ਹੱਥ ਪਾਉਂਦਾ ਹੈ, ਪਰ ਇਸ ਨੂੰ ਮੂੰਹ ਤਾਈਂ ਚੁੱਕਣ ਨੂੰ ਬਹੁਤ ਮੁਸ਼ਕਿਲ ਮਹਿਸੂਸ ਕਰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)24 ਆਲਸੀ ਕਟੋਰੇ ਵਿੱਚ ਹੱਥ ਡਬੋਂਦਾ ਹੈ, ਪਰ ਐੱਨਾ ਵੀ ਨਹੀਂ ਕਰਦਾ ਭਈ ਉਹ ਨੂੰ ਫੇਰ ਮੂੰਹ ਤਾਈਂ ਲਿਆਵੇ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਆਲਸੀ ਆਪਣਾ ਹੱਥ ਥਾਲੀ ਵਿੱਚ ਪਾਉਂਦਾ ਹੈ, ਪਰ ਐਨਾ ਵੀ ਨਹੀਂ ਕਰਦਾ ਭਈ ਉਹ ਨੂੰ ਫੇਰ ਮੂੰਹ ਤੱਕ ਲਿਆਵੇ। Sien die hoofstuk |