ਕਹਾਉਤਾਂ 19:26 - ਪਵਿੱਤਰ ਬਾਈਬਲ26 ਜਿਹੜਾ ਪੁੱਤਰ ਆਪਣੇ ਪਿਤਾ ਤੋਂ ਚੋਰੀ ਕਰੇ ਅਤੇ ਆਪਣੀ ਮਾਂ ਨੂੰ ਦੂਰ ਭਜਾ ਦੇਵੇ ਘ੍ਰਿਣਾਯੋਗ ਹੈ ਅਤੇ ਉਹ ਸ਼ਰਮਿੰਦਗੀ ਦਾ ਕਾਰਣ ਬਣਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)26 ਜਿਹੜਾ ਆਪਣੇ ਪਿਉ ਨਾਲ ਸਖ਼ਤੀ ਕਰਦਾ ਤੇ ਆਪਣੀ ਮਾਂ ਨੂੰ ਕੱਢ ਛੱਡਦਾ ਹੈ, ਉਹ ਮੂੰਹ ਕਾਲਾ ਕਰਨ ਤੇ ਧੱਬਾ ਲਾਉਣ ਵਾਲਾ ਪੁੱਤ੍ਰ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਜਿਹੜਾ ਆਪਣੇ ਪਿਉ ਨੂੰ ਉਜਾੜ ਦਿੰਦਾ ਅਤੇ ਆਪਣੀ ਮਾਂ ਨੂੰ ਘਰੋਂ ਕੱਢ ਦਿੰਦਾ ਹੈ, ਉਹ ਨਿਰਾਦਰ ਅਤੇ ਸ਼ਰਮਿੰਦਗੀ ਦਾ ਕਾਰਨ ਹੋਵੇਗਾ। Sien die hoofstuk |