ਕਹਾਉਤਾਂ 19:3 - ਪਵਿੱਤਰ ਬਾਈਬਲ3 ਕਿਸੇ ਬੰਦੇ ਦੀ ਆਪਣੀ ਮੂਰੱਖਤਾ ਹੀ ਉਸ ਨੂੰ ਤਬਾਹ ਕਰ ਦੇਵੇਗੀ। ਪਰ ਉਹ ਯਹੋਵਾਹ ਨੂੰ ਦੋਸ਼ੀ ਠਹਿਰਾਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)3 ਆਦਮੀ ਦੀ ਮੂਰਖਤਾਈ ਉਹ ਨੂੰ ਗੁਮਰਾਹ ਕਰ ਦਿੰਦੀ ਹੈ, ਤੇ ਉਹ ਦਾ ਮਨ ਯਹੋਵਾਹ ਤੇ ਗੁੱਸੇ ਹੁੰਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਆਦਮੀ ਦੀ ਮੂਰਖਤਾਈ ਉਹ ਨੂੰ ਗੁਮਰਾਹ ਕਰ ਦਿੰਦੀ ਹੈ, ਅਤੇ ਉਹ ਮਨ ਵਿੱਚ ਯਹੋਵਾਹ ਤੇ ਚਿੜਨ ਲੱਗਦਾ ਹੈ। Sien die hoofstuk |