ਕਹਾਉਤਾਂ 19:4 - ਪਵਿੱਤਰ ਬਾਈਬਲ4 ਜੇ ਕੋਈ ਬੰਦਾ ਅਮੀਰ ਹੈ, ਤਾਂ ਉਸਦੀ ਦੌਲਤ ਉਸ ਦੇ ਕਈ ਦੋਸਤ ਪੈਦਾ ਕਰੇਗੀ। ਪਰ ਜੇ ਕੋਈ ਬੰਦਾ ਗਰੀਬ ਹੈ ਤਾਂ ਉਸ ਦੇ ਸਾਰੇ ਦੋਸਤ ਉਸਦਾ ਸਾਥ ਛੱਡ ਦੇਣਗੇ। Sien die hoofstukਪਵਿੱਤਰ ਬਾਈਬਲ O.V. Bible (BSI)4 ਧਨ ਮਿੱਤ੍ਰ ਬਹੁਤ ਵਧਾਉਂਦਾ ਹੈ, ਪਰ ਗਰੀਬ ਆਪਣੇ ਮਿੱਤ੍ਰ ਤੋਂ ਅੱਡ ਹੋ ਜਾਂਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਧਨੀ ਦੇ ਬਹੁਤ ਮਿੱਤਰ ਬਣ ਜਾਂਦੇ ਹਨ, ਪਰ ਗਰੀਬ ਦੇ ਮਿੱਤਰ ਉਸ ਤੋਂ ਅਲੱਗ ਹੋ ਜਾਂਦੇ ਹਨ। Sien die hoofstuk |