ਕਹਾਉਤਾਂ 19:6 - ਪਵਿੱਤਰ ਬਾਈਬਲ6 ਅਨੇਕਾਂ ਲੋਕ ਸ਼ਾਸਕ ਨੂੰ ਮਿਲਣਾ ਚਾਹੁੰਦੇ ਹਨ, ਅਤੇ ਹਰ ਕੋਈ ਉਸਦਾ ਦੋਸਤ ਬਣਨਾ ਚਾਹੁੰਦਾ ਜੋ ਸੁਗਾਤਾਂ ਦਿੰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)6 ਪਰ ਉਪਕਾਰੀ ਦੇ ਬਹੁਤੇ ਲੋਕ ਤਰਲੇ ਕਰਦੇ ਹਨ, ਅਤੇ ਦਾਤੇ ਦੇ ਸੱਭੇ ਮਿੱਤ੍ਰ ਬਣ ਜਾਂਦੇ ਹਨ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਪਰਉਪਕਾਰੀ ਦੇ ਬਹੁਤੇ ਲੋਕ ਤਰਲੇ ਕਰਦੇ ਹਨ, ਅਤੇ ਦਾਨੀ ਦੇ ਸੱਭੇ ਮਿੱਤਰ ਬਣ ਜਾਂਦੇ ਹਨ। Sien die hoofstuk |