ਕਹਾਉਤਾਂ 19:8 - ਪਵਿੱਤਰ ਬਾਈਬਲ8 ਜਿਹੜਾ ਵਿਅਕਤੀ ਗਿਆਨ ਹਾਸਿਲ ਕਰ ਲੈਂਦਾ ਹੈ, ਆਪਣੇ-ਆਪ ਦਾ ਖਿਆਲ ਰੱਖਦਾ ਹੈ, ਜਿਹੜਾ ਵਿਅਕਤੀ ਸਿਖਦਾ ਰਹਿੰਦਾ ਹੈ, ਉੱਨਤੀ ਕਰਦਾ ਰਹਿੰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)8 ਜਿਹੜਾ ਬੁੱਧ ਨੂੰ ਪ੍ਰਾਪਤ ਕਰਦਾ ਹੈ ਉਹ ਆਪਣੀ ਜਾਨ ਨਾਲ ਪ੍ਰੀਤ ਰੱਖਦਾ ਹੈ, ਜਿਹੜਾ ਸਮਝ ਦੀ ਪਾਲਨਾ ਕਰਦਾ ਹੈ ਉਹ ਨੂੰ ਲਾਭ ਮਿਲੇਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਜਿਹੜਾ ਬੁੱਧ ਨੂੰ ਪ੍ਰਾਪਤ ਕਰਦਾ ਹੈ ਉਹ ਆਪਣੀ ਜਾਨ ਨਾਲ ਪ੍ਰੀਤ ਰੱਖਦਾ ਹੈ, ਜਿਹੜਾ ਸਮਝ ਦੀ ਪਾਲਣਾ ਕਰਦਾ ਹੈ ਉਹ ਨੂੰ ਲਾਭ ਮਿਲੇਗਾ। Sien die hoofstuk |