ਕਹਾਉਤਾਂ 2:17 - ਪਵਿੱਤਰ ਬਾਈਬਲ17 ਉਹ ਆਪਣੇ ਜਵਾਨੀ ਦੇ ਸਾਥੀ ਨੂੰ ਤਿਆਗ ਦਿੰਦੀ ਹੈ ਅਤੇ ਪਰਮੇਸ਼ੁਰ ਅੱਗੇ ਕੀਤੇ ਆਪਣੇ ਇਕਰਾਰਨਾਮੇ ਨੂੰ ਭੁੱਲ ਜਾਂਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)17 ਜਿਹ ਨੇ ਆਪਣੇ ਜੁਆਨੀ ਦੇ ਸਾਥੀ ਨੂੰ ਛੱਡ ਦਿੱਤਾ, ਅਤੇ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਵਿਸਾਰ ਛੱਡਿਆ ਹੈ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਜਿਸ ਨੇ ਆਪਣੇ ਜੁਆਨੀ ਦੇ ਸਾਥੀ ਨੂੰ ਛੱਡ ਦਿੱਤਾ ਅਤੇ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਵਿਸਾਰ ਛੱਡਿਆ ਹੈ, Sien die hoofstuk |