ਕਹਾਉਤਾਂ 2:7 - ਪਵਿੱਤਰ ਬਾਈਬਲ7 ਉਹ ਇਮਾਨਦਾਰ ਲੋਕਾਂ ਲਈ ਸਫ਼ਲਤਾ ਸੰਭਾਲਦਾ ਹੈ, ਅਤੇ ਉਨ੍ਹਾਂ ਲਈ ਢਾਲ ਹੈ ਜੋ ਨਿਰਦੋਸ਼ ਹੋਕੇ ਜਿਉਂਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)7 ਸਚਿਆਰਾਂ ਲਈ ਉਹ ਦਨਾਈ ਰੱਖ ਛੱਡਦਾ ਹੈ, ਜਿਹੜੇ ਖਰਿਆਈ ਨਾਲ ਚੱਲਦੇ ਹਨ ਉਨ੍ਹਾਂ ਲਈ ਉਹ ਢਾਲ ਹੈ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਸਚਿਆਰਾਂ ਲਈ ਉਹ ਸਿਆਣਪ ਰੱਖ ਛੱਡਦਾ ਹੈ, ਜਿਹੜੇ ਖਰਿਆਈ ਨਾਲ ਚੱਲਦੇ ਹਨ, ਉਨ੍ਹਾਂ ਲਈ ਉਹ ਢਾਲ਼ ਹੈ, Sien die hoofstuk |