Aanlyn Bybel

- Advertensies -




ਕਹਾਉਤਾਂ 2:8 - ਪਵਿੱਤਰ ਬਾਈਬਲ

8 ਉਹ ਉਨ੍ਹਾਂ ਲੋਕਾਂ ਦੀ ਰੱਖਿਆ ਕਰਦਾ ਹੈ ਜੋ ਹੋਰਾਂ ਲੋਕਾਂ ਦਾ ਭਲਾ ਕਰਦੇ ਹਨ। ਉਹ ਆਪਣੇ ਪਵਿੱਤਰ ਲੋਕਾਂ ਦੀ ਰਾਖੀ ਕਰਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

8 ਤਾਂ ਜੋ ਉਹ ਨਿਆਉਂ ਦੇ ਰਾਹਾਂ ਦੀ ਰਾਖੀ ਕਰੇ, ਅਤੇ ਆਪਣੇ ਭਗਤਾਂ ਦੇ ਰਾਹਾਂ ਦੀ ਰੱਛਿਆ ਕਰੇ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਉਹ ਨਿਆਂ ਦੇ ਰਾਹਾਂ ਦੀ ਰਾਖੀ ਕਰਦਾ ਅਤੇ ਆਪਣੇ ਭਗਤਾਂ ਦੇ ਰਾਹ ਦੀ ਰੱਖਿਆ ਕਰਦਾ ਹੈ।

Sien die hoofstuk Kopieer




ਕਹਾਉਤਾਂ 2:8

Volg ons:

Advertensies


Advertensies