ਕਹਾਉਤਾਂ 20:11 - ਪਵਿੱਤਰ ਬਾਈਬਲ11 ਇੱਕ ਬੱਚਾ ਵੀ ਆਪਣੀਆਂ ਹਰਕਤਾਂ ਤੋਂ ਇਹ ਦਰਸਾ ਦਿੰਦਾ ਹੈ ਕਿ ਉਹ ਚੰਗਾ ਹੈ ਜਾਂ ਮਾੜਾ ਹੈ। ਤੁਸੀਂ ਉਸ ਬੱਚੇ ਦੀ ਨਿਗਰਾਨੀ ਕਰ ਸੱਕਦੇ ਹੋ ਅਤੇ ਜਾਣ ਸੱਕਦੇ ਹੋ ਕਿ ਕੀ ਉਹ ਇਮਾਨਦਾਰ ਤੇ ਨੇਕ ਹੈ ਜਾਂ ਨਹੀਂ। Sien die hoofstukਪਵਿੱਤਰ ਬਾਈਬਲ O.V. Bible (BSI)11 ਬੱਚਾ ਵੀ ਆਪਣੇ ਕਰਤੱਬਾਂ ਤੋਂ ਸਿਆਣੀਦਾ ਹੈ, ਭਈ ਉਹ ਦੇ ਕੰਮ ਨੇਕ ਤੇ ਠੀਕ ਹਨ ਕਿ ਨਹੀਂ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਬੱਚਾ ਵੀ ਆਪਣੇ ਕੰਮਾਂ ਤੋਂ ਪਛਾਣਿਆ ਜਾਂਦਾ ਹੈ, ਭਈ ਉਹ ਦੇ ਕੰਮ ਨੇਕ ਤੇ ਠੀਕ ਹਨ ਕਿ ਨਹੀਂ। Sien die hoofstuk |