ਕਹਾਉਤਾਂ 20:14 - ਪਵਿੱਤਰ ਬਾਈਬਲ14 ਜਿਹੜਾ ਬੰਦਾ ਤੁਹਾਡੇ ਪਾਸੋਂ ਕੋਈ ਚੀਜ਼ ਖਰੀਦਦਾ ਹੈ, ਹਮੇਸ਼ਾ ਆਖਦਾ ਹੈ, “ਇਹ ਚੰਗੀ ਨਹੀਂ! ਇਹ ਮਹਿੰਗੀ ਬਹੁਤ ਹੈ!” ਫ਼ੇਰ ਉਹ ਬੰਦਾ ਚੱਲਾ ਜਾਂਦਾ ਹੈ ਅਤੇ ਹੋਰਾਂ ਲੋਕਾਂ ਨੂੰ ਦੱਸਦਾ ਹੈ ਕਿ ਉਸ ਨੇ ਚੰਗਾ ਸੌਦਾ ਕੀਤਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)14 ਗਾਹਕ ਆਖਦਾ ਹੈ, "ਰੱਦੀ, ਰੱਦੀ"! ਪਰ ਜਦ ਦੂਰ ਨਿੱਕਲ ਜਾਂਦਾ ਹੈ ਤਾਂ ਸ਼ੇਖੀ ਮਾਰਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਖਰੀਦਣ ਵੇਲੇ ਗਾਹਕ ਆਖਦਾ ਹੈ, “ਰੱਦੀ, ਰੱਦੀ!” ਪਰ ਜਦ ਦੂਰ ਨਿੱਕਲ ਜਾਂਦਾ ਹੈ ਤਾਂ ਸ਼ੇਖੀ ਮਾਰਦਾ ਹੈ। Sien die hoofstuk |