ਕਹਾਉਤਾਂ 20:15 - ਪਵਿੱਤਰ ਬਾਈਬਲ15 ਸੋਨਾ ਤੇ ਹੀਰੇ ਕਿਸੇ ਬੰਦੇ ਨੂੰ ਅਮੀਰ ਬਣਾ ਸੱਕਦੇ ਹਨ। ਪਰ ਜਿਹੜਾ ਬੰਦਾ ਇਹ ਜਾਣਦਾ ਹੈ ਕਿ ਉਹ ਕਿਸ ਬਾਰੇ ਗੱਲ ਕਰ ਰਿਹਾ ਹੈ, ਉਹ ਉਨਾਂ ਨਾਲੋਂ ਵੀ ਕਿਤੇ ਵੱਧ ਮੁੱਲਵਾਨ ਹੈ। Sien die hoofstukਪਵਿੱਤਰ ਬਾਈਬਲ O.V. Bible (BSI)15 ਸੋਨਾ ਵੀ ਹੈ ਤੇ ਲਾਲ ਵੀ ਢੇਰ ਸਾਰੇ ਹਨ, ਪਰ ਗਿਆਨ ਦੇ ਬੁੱਲ੍ਹ ਅਣਮੁੱਲ ਰਤਨ ਹਨ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਸੋਨਾ ਅਤੇ ਹੀਰੇ ਮੋਤੀ ਬਥੇਰੇ ਹਨ, ਪਰ ਗਿਆਨ ਦੀਆਂ ਗੱਲਾਂ ਅਣਮੁੱਲ ਰਤਨ ਹਨ। Sien die hoofstuk |